ਨਵੀਂ ਦਿੱਲੀ, 18 ਦਸੰਬਰ 2020 – ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਦੇ ਨਾਂਅ 8 ਪੰਨਿਆਂ ਦੀ ਚਿੱਠੀ ਲਿਖੀ ਹੈ। ਜਿਸ ‘ਚ ਖੇਤੀਬਾੜੀ ਮੰਤਰੀ ਨੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੁਝ ਕਿਸਾਨ ਸੰਗਠਨਾਂ ਵਿੱਚ ਭਰਮ ਪੈਦਾ ਹੋ ਗਿਆ ਹੈ। ਖੇਤੀ ਮੰਤਰੀ ਦੇ ਇਸ ਪੱਤਰ ਤੋਂ ਬਾਅਦ ਮੋਦੀ ਨੇ ਉਸ ਨੂੰ ਰੀਟਵੀਟ ਕਰਦਿਆਂ ਕਿਹਾ ਕਿ ਅੰਨਦਾਤਾ ਕਿਸਾਨ ਇਸ ਨੂੰ ਜ਼ਰੂਰ ਪੜ੍ਹਨ।
ਪੜ੍ਹੋ ਨਰੇਂਦਰ ਤੋਮਰ ਨੇ ਚਿੱਠੀ ‘ਚ ਕੀ ਲਿਖਿਆ…
ਮੋਦੀ ਨੇ ਕੀਤੀ ਕਿਸਾਨਾਂ ਨੂੰ ਅਪੀਲ…