ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ

ਚੰਡੀਗੜ੍ਹ, 22 ਫਰਵਰੀ, 2024: ਪੰਜਾਬ ਦਾ ਬਜਟ ਇਜਲਾਸ 1 ਮਾਰਚ ਤੋਂ 15 ਮਾਰਚ ਤੱਕ ਹੋਵੇਗਾ। ਇਹ ਫੈਸਲਾ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। 1 ਮਾਰਚ ਨੂੰ ਗਵਰਨਰ ਆਪਣਾ ਭਾਸ਼ਣ ਦੇਣਗੇ। ਇਸ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ ਅਤੇ 6 ਮਾਰਚ ਨੂੰ ਬਜਟ ‘ਤੇ ਬਹਿਸ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਯੂਪੀ ਵਿੱਚ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਿਚਾਲੇ ਸੀਟਾਂ ਦੀ ਹੋਈ ਫਾਈਨਲ ਵੰਡ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਿਹੜੇ ਫੈਸਲੇ, ਪੜ੍ਹੋ ਵੇਰਵਾ