ਇਨਸਾਨੀਅਤ ਸ਼ਰਮਸਾਰ, ਫੁੱਫੜ ਨੇ 18 ਮਹੀਨੇ ਦੀ ਬੱਚੀ ਨਾਲ ਕੀਤਾ ਬਲਾਤਕਾਰ

ਜਲੰਧਰ, 22 ਦਸੰਬਰ 2020 – ਜਲੰਧਰ ਦੇ ਦਕੋਹਾ ਥਾਣਾ ਦੇ ਇਲਾਕੇ ‘ਚ ਫੁੱਫੜ ਵੱਲੋਂ 18 ਮਹੀਨੇ ਦੀ ਬੱਚੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਬੱਚੀ ਨੂੰ ਇਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਹੀ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁੱਚਾ ਸਿੰਘ ਲੰਗਾਹ ਨੂੰ ਸਿਰੋਪਾ ਦੇਣ ਮਾਮਲੇ ‘ਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਗ੍ਰੰਥੀ ਮੁਅੱਤਲ

ਆੜ੍ਹਤੀਆਂ ਨੇ ਕੇਂਦਰ ਖ਼ਿਲਾਫ਼ ਵਿੱਢਿਆ ਸੰਘਰਸ਼ – ਮੰਡੀਆਂ ਕੀਤੀਆਂ ਬੰਦ