ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਵਿਧਾਇਕੀ ਤੋਂ ਵੀ ਦਿੱਤਾ ਅਸਤੀਫਾ

ਚੰਡੀਗੜ੍ਹ, 15 ਮਾਰਚ 2024 – ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਡਿਪਟੀ ਆਗੂ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਨ ਸਭਾ ਵਿਚ ਬਤੌਰ ਵਿਧਾਇਕ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਦਮਾਸ਼ਾਂ ਨੇ ਖੋਹੀ I20 ਕਾਰ, ਪਤੀ ਨੇ ਆਪਣੀ ਪਤਨੀ ਨੂੰ ਬਾਹਰ ਖਿੱਚ ਕੇ ਅਗਵਾਕਾਰਾਂ ਤੋਂ ਬਚਾਇਆ

ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਿਲ