ਸਕੂਲ ਆਫ ਐਮੀਨੈਂਸ ‘ਚ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਨੇ ਤੋੜੇ ਪਿਛਲੇ ਸਾਰੇ ਰਿਕਾਰਡ – ਹਰਜੋਤ ਬੈਂਸ

ਮੋਹਾਲੀ, 20 ਮਾਰਚ 2024 – ਪੰਜਾਬ ‘ਚ ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੀਆਂ ਸੀਟਾਂ ਵਧਾ ਕੇ 24002 ਕਰ ਦਿੱਤੀਆਂ ਹਨ। ਇਸ ਸਾਲ ਲਗਭਗ 2 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਲਗਭਗ 90,000 ਵਿਦਿਆਰਥੀਆਂ ਨੇ 9ਵੀਂ ਜਮਾਤ ਲਈ ਅਤੇ 110,000 ਵਿਦਿਆਰਥੀਆਂ ਨੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਪਿਛਲੇ ਸਾਲ 1,02,784 ਰਜਿਸਟ੍ਰੇਸ਼ਨਾਂ ਹੋਈਆਂ ਸਨ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਨੀਲਾ ‘ਚ 3 ਭੈਣਾਂ ਦੇ ਇਕਲੌਤੇ ਭਰਾ ਦਾ ਕ+ਤਲ, 8 ਸਾਲ ਪਹਿਲਾਂ ਗਿਆ ਸੀ ਵਿਦੇਸ਼

ਸੜਕ ਹਾਦਸੇ ‘ਚ 3 ਦੋਸਤਾਂ ਦੀ ਮੌ+ਤ, ਹਾਈਵੇਅ ‘ਤੇ JCB ਨਾਲ ਹੋਈ ਬਾਈਕ ਦੀ ਟੱਕਰ