ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 5 ਜ਼ਿਲ੍ਹਿਆਂ ‘ਚ ਲਾਏ ਨਵੇਂ SSPs

  • ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਚੰਡੀਗੜ੍ਹ, 22 ਮਾਰਚ 2024 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਜਰੀਵਾਲ ਨੂੰ ਗੈਰ ਜਮਹੂਰੀ ਢੰਗ ਨਾਲ ਕੀਤਾ ਗ੍ਰਿਫਤਾਰ, ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਹਰਚੰਦ ਬਰਸਟ

ਕੋਰਟ ਨੇ ਕੇਜਰੀਵਾਲ ਦੇ ਈਡੀ ਰਿਮਾਂਡ ‘ਤੇ ਫੈਸਲਾ ਰੱਖਿਆ ਸੁਰੱਖਿਅਤ