ਕੋਰਟ ਨੇ ਕੇਜਰੀਵਾਲ ਦੇ ਈਡੀ ਰਿਮਾਂਡ ‘ਤੇ ਫੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 22 ਮਾਰਚ 2024 – ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਨੇ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 10 ਦਿਨਾਂ ਦੀ ਹਿਰਾਸਤੀ ਰਿਮਾਂਡ ਦੀ ਮੰਗ ਕਰਨ ਵਾਲੀ ਈ.ਡੀ. ਦੀ ਅਰਜ਼ੀ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੇ ਰਿਮਾਂਡ ‘ਤੇ ਅਦਾਲਤ ‘ਚ ਸੁਣਵਾਈ ਪੂਰੀ ਹੋ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 5 ਜ਼ਿਲ੍ਹਿਆਂ ‘ਚ ਲਾਏ ਨਵੇਂ SSPs

ਮਾਸਕੋ ‘ਚ ਅੱਤਵਾਦੀ ਹਮਲਾ, 60 ਲੋਕਾਂ ਦੀ ਮੌ+ਤ, 145 ਤੋਂ ਵੱਧ ਜ਼ਖਮੀ, ISIS ਨੇ ਲਈ ਜ਼ਿੰਮੇਵਾਰੀ