ਮੁੱਖ ਮੰਤਰੀ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ, ਗੁਰਪ੍ਰੀਤ ਨੇ ਧੀ ਨੂੰ ਜਨਮ ਦਿੱਤਾ

ਚੰਡੀਗੜ੍ਹ, 28 ਮਾਰਚ 2024- ਸੀਐੱਮ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਤੇ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਇਹ ਖੁਸ਼ਖਬਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ ਉਨ੍ਹਾਂ ਕਿਹਾ ਕਿ “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਾਨਕਮਤਾ ਗੁਰਦੁਆਰਾ ਸਾਹਿਬ ’ਚ ਕਾਰਸੇਵਾ ਵਾਲੇ ਬਾਬਾ ਤਰਸੇਮ ਸਿੰਘ ਦਾ ਗੋ+ਲੀਆਂ ਮਾਰ ਕੇ ਕ+ਤਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦੀ ਧੀ ਦੀ ਪਹਿਲੀ ਤਸਵੀਰ ਆਈ ਸਾਹਮਣੇ