ਇਸ ਵਾਰ ਸੁਖਬੀਰ ਬਾਦਲ ਨਹੀਂ ਲੜਨਗੇ ਲੋਕ ਸਭਾ ਚੋਣਾਂ, ਪੜ੍ਹੋ ਵੇਰਵਾ

ਚੰਡੀਗੜ੍ਹ, 1 ਮਾਰਚ 2024- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਉਨ੍ਹਾਂ ਇਸ ਵਾਰ ਲੋਕ ਸਭਾ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਸੁਖਬੀਰ ਬਾਦਲ ਨੇ ਇਹ ਐਲਾਨ ਅਕਾਲੀ ਦਲ ਦੀ ਹੋਈ ਅਹਿਮ ਮੀਟਿੰਗ ਵਿਚ ਪਾਰਟੀ ਦੇ ਉੱਚ ਅਹੁਦੇਦਾਰਾਂ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੀਤਾ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ, ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਹਨ।

ਮੀਟਿੰਗ ਤੋਂ ਬਾਅਦ ਉਨ੍ਹਾਂ ਦੱਸਿਆ ਕਿ 6 ਲੋਕ ਸਭ ਹਲਕਿਆਂ ਲਈ ਰਣਨੀਤੀ ਤੇ ਵਿਚਾਰ ਕੀਤਾ ਗਿਆ ਅਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਛੇਤੀ ਹੀ ਕਰ ਦਿੱਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਮਿਲੀ ਵਾਈ ਪਲੱਸ ਸੁਰੱਖਿਆ

IPL ‘ਚ ਮੁੰਬਈ ਦੀ ਲਗਾਤਾਰ ਤੀਜਾ ਮੈਚ ਹਾਰਿਆ, ਘਰੇਲੂ ਮੈਦਾਨ ‘ਤੇ ਰਾਜਸਥਾਨ ਨੇ 6 ਵਿਕਟਾਂ ਨਾਲ ਹਰਾਇਆ