ਹਰਿੰਦਰ ਸਿੰਘ ਖ਼ਾਲਸਾ ਨੇ ਛੱਡੀ ਬੀਜੇਪੀ, ਪੜ੍ਹੋ ਕਿਉਂ ?

ਚੰਡੀਗੜ੍ਹ: 26 ਦਸੰਬਰ 2020 – ਬੀ ਜੇ ਪੀ ਲੀਡਰ ਹਰਿੰਦਰ ਸਿੰਘ ਖਾਲਸਾ ਵੱਲੋਂ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਗਿਆ ਹੈ, ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਬੀਜੇਪੀ ਲੀਡਰਸ਼ਿਪ ਨੇ ਸਥਾਨਕ ਲੀਡਰਾਂ ਦੀ ਗੱਲ ਨਹੀਂ ਸੁਣੀ। ਜਿਸ ਕਾਰਨ ਉਨ੍ਹਾਂ ਵੱਲੋਂ ਪਾਰਟੀ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਠੰਡ ‘ਚ ਡਟੇ ਹੋਏ ਹਨ, ਪਰ ਸਰਕਾਰ ਸਿਰਫ ਕਾਨੂੰਨਾਂ ‘ਚ ਸੋਧ ਕਰਨ ਨੂੰ ਰਾਜੀ ਹੈ ਜਦੋਂ ਕਿ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੰਘਣੀ ਧੁੰਦ ਨੇ ਚਾੜ੍ਹੀ ਕੰਬਣੀ, ਲੋਕਾਂ ਦਾ ਆਉਣਾ ਜਾਣਾ ਹੋਇਆ ਔਖਾ

ਕਿਸਾਨ ਅੰਦੋਲਨ ਨੂੰ ਇੱਕ ਮਹੀਨੇ ਤੋਂ ਟੱਪੇ ਦਿਨ, ਕੇਂਦਰ ਦੇ ਸੱਦੇ ‘ਤੇ ਜਥੇਬੰਦੀਆਂ ਲੈਣਗੀਆਂ ਅਹਿਮ ਫੈਸਲਾ