ਭਾਜਪਾ ਨੇ ਚੰਡੀਗੜ੍ਹ ਤੋਂ ਸੰਜੇ ਟੰਡਨ ਨੂੰ ਬਣਾਇਆ ਆਪਣਾ ਉਮੀਦਵਾਰ, ਕੱਟੀ ਗਈ ਕਿਰਨ ਖੇਰ ਦੀ ਟਿਕਟ

ਚੰਡੀਗੜ੍ਹ, 10 ਅਪ੍ਰੈਲ, 2024: ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਨੌਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੀ ਆਸਨਸੋਲ ਦੀਆਂ ਸੱਤ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਜਾਰੀ ਕੀਤੀ ਲਿਸਟ ‘ਚ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਲਈ ਸੰਜੇ ਟੰਡਨ ਨੂੰ ਮੈਦਾਨ ਵਿੱਚ ਉਤਾਰਿਆ ਹੈ। ਬੀਜੇਪੀ ਨੇ ਮੌਜੂਦਾ ਐਮਪੀ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਤੰਜਲੀ ਇਸ਼ਤਿਹਾਰ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ ਸਖਤ, ਰਾਮਦੇਵ-ਬਾਲਕ੍ਰਿਸ਼ਨ ਦੀ ਮੁਆਫ਼ੀ ਰੱਦ

ਪੰਜਾਬ ‘ਚ 11 ਅਪ੍ਰੈਲ ਨੂੰ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਰਹਿਣਗੇ ਬੰਦ