ਭਲਕੇ 13 ਅਪ੍ਰੈਲ ਨੂੰ ਸੂਬੇ ‘ਚ ਸਰਕਾਰੀ ਛੁੱਟੀ, ਸਕੂਲ-ਕਾਲਜ, ਬੈਂਕ ਤੇ ਹੋਰ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ, 12 ਅਪ੍ਰੈਲ 2024 – ਸੂਬੇ ਵਿਚ ਭਲਕੇ ਭਾਵ 13 ਅਪ੍ਰੈਲ 2024 ਦਿਨ ਸ਼ਨੀਵਾਰ ਨੂੰ ਵਿਸਾਖੀ ਦੇ ਤਿਓਹਾਰ ਕਾਰਨ ਸਰਕਾਰੀ ਛੁੱਟੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।

ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਵਿਸਾਖੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਗ੍ਰਿਫਤਾਰ: 3 ਕਿਲੋ ਹੈਰੋਇਨ ਅਤੇ 2 ਨਾਜਾਇਜ਼ ਪਿਸਤੌਲ ਬਰਾਮਦ

ਬੈਂਗਲੁਰੂ ਦੇ ਕੈਫੇ ‘ਚ ਧਮਾਕੇ ਮਾਮਲੇ ‘ਚ 2 ਮੁਲਜ਼ਮ ਕੋਲਕਾਤਾ ਤੋਂ ਗ੍ਰਿਫਤਾਰ, ਦੋਵੇਂ ISIS ਮਾਡਿਊਲਾਂ ਦਾ ਹਿੱਸਾ