ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਦਾ ਕਤਲ, ਪੜ੍ਹੋ ਵੇਰਵਾ

ਬਟਾਲਾ, 1 ਮਈ 2024: ਬਟਾਲਾ ਵਿਚ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਭਾਈ ਬਲਵਿੰਦਰ ਸਿੰਘ ਖਾਲਸਾ ਦੀ ਖੂਨ ਨਾਲ ਲੱਥਪਥ ਲਾਸ਼ ਗੁਰਦੁਆਰਾ ਸਾਹਿਬ ਵਿਚ ਬਰਾਮਦ ਹੋਈ ਹੈ। ਉਨ੍ਹਾਂ ਦਾ ਕਤਲ ਗੁਰੂ ਅਮਰਦਾਸ ਜੀ ਅਠਵਾਲ ਪੁਲ ‘ਤੇ ਕੀਤੇ ਜਾਣ ਦਾ ਸਮਾਚਾਰ ਹੈ।

ਬਟਾਲਾ ਦੇ ਐਸ ਐਸ ਪੀ ਅਸ਼ਵਨੀ ਗੋਟਿਯਾਲ ਨੇ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਭਾਈ ਬਲਵਿੰਦਰ ਸਿੰਘ ਖਾਲਸਾ ਦੇ ਸੇਵਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਚਲ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਚੰਡੀਗੜ੍ਹ: ਜ਼ੀਰਕਪੁਰ ਤੋਂ ਟ੍ਰਿਬਿਊਨ ਚੌਂਕ ਤੱਕ ਬਣੇਗਾ ਫਲਾਈਓਵਰ