ਬਠਿੰਡਾ ਤੋਂ ਆਪ ਉਮੀਦਵਾਰ ਗੁਰਮੀਤ ਖੁੱਡੀਆਂ ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ

ਬਠਿੰਡਾ, 10 ਮਈ 2024 – ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਗਏ। ਨਾਮਜ਼ਦਗੀ ਪੱਤਰ ਦਾਖਲ ਮੌਕੇ ਉਹ ਵੱਡੀ ਗਿਣਤੀ ਸਮਰਥਕਾਂ ਸਮੇਤ ਮਿੰਨੀ ਸਕੱਤਰੇਤ ਸਥਿਤ ਚੋਣ ਅਧਿਕਾਰੀ ਦੇ ਦਫਤਰ ਪੁੱਜੇ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਦੇ ਨਾਮਜ਼ਦਗੀ ਪੱਤਰ ਭਰੇ ਗਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ