ਬੀਜੇਪੀ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ ਕੀਤਾ ਐਲਾਨ

ਫਤਿਹਗੜ੍ਹ ਸਾਹਿਬ, 10 ਮਈ 2024 – ਬੀਜੇਪੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਗੇਜਾ ਰਾਮ ਨੂੰ ਟਿਕਟ ਦਿੱਤੀ ਹੈ। ਇਸ ਤਰ੍ਹਾਂ ਬੀਜੇਪੀ ਨੇ ਪੰਜਾਬ ‘ਚ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਵਨੀਤ ਬਿੱਟੂ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ

ਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਲਈ 11 ਮੈਂਬਰੀ ਚੋੋਣ ਪ੍ਰਚਾਰ ਕਮੇਟੀ ਦਾ ਗਠਨ ਕੀਤਾ