ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਫਿਰੋਜ਼ਪੁਰ, 21 ਮਈ 2024 – ਫਿਰੋਜ਼ਪੁਰ ਹਲਕੇ ‘ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। Bhagwant Mann ਦੀ ਅਗਵਾਈ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ੰਭੂ ਸਟੇਸ਼ਨ ਨੇੜੇ ਕਿਸਾਨਾਂ ਦਾ ਅੰਦੋਲਨ ਖਤਮ: ਰੇਲ ਆਵਾਜਾਈ ਬਹਾਲ: ਰੱਦ ਟ੍ਰੇਨਾਂ ਅੱਜ ਤੋਂ ਪਟੜੀਆਂ ‘ਤੇ ਦੌੜਨਗੀਆਂ

ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ ‘ਚ ਸ਼ਾਮਲ