ਵੱਡੀ ਖ਼ਬਰ: ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ ਤੋਂ ਚੰਡੀਗੜ੍ਹ ਤਬਦੀਲ

  • ਸਾਬਕਾ SSP ਚਰਨਜੀਤ ਸ਼ਰਮਾ ਨੇ ਕੇਸ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਕੀਤੀ ਸੀ ਮੰਗ

ਚੰਡੀਗੜ੍ਹ, 31 ਮਈ 2024 – ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਹੁਣ ਪੰਜਾਬ ਤੋਂ ਬਾਹਰ ਹੋਵੇਗੀ।ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੇਸ ਫਰੀਦਕੋਟ ਦੀ ਅਦਾਲਤ ਵਿਚ ਚੱਲ ਰਿਹਾ ਸੀ।

ਬਹਿਬਲਕਲਾਂ ਗੋਲੀਕਾਂਡ ਵਿਚ ਨਾਮਜਦ ਸਾਬਕਾ SSP ਚਰਨਜੀਤ ਸ਼ਰਮਾ ਨੇ ਕੇਸ ਦੀ ਸੁਣਵਾਈ ਫਰੀਦਕੋਟ ਤੋਂ ਬਾਹਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਫਰੀਦਕੋਟ ਅਦਾਲਤ ਵਿਚ ਲਗਾਈ ਸੀ ਅਰਜ਼ੀ, ਜਿਸ ਤੇ ਫਰੀਦਕੋਟ ਅਦਾਲਤ ਨੇ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਬਦਲੇ ਜਾਣ ਦੀ ਦਿੱਤੀ ਮਨਜ਼ੂਰੀ, ਬਹਿਬਲ ਕਲਾਂ ਗੋਲੀਕਾਂਡ ‘ਚ ਪੂਰਾ ਫੈਸਲਾ ਆਉਣਾ ਹਾਲੇ ਬਾਕੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੌਜੂਦਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੂੰ ਸਦਮਾ, ਪਤੀ ਦਾ ਦੇਹਾਂਤ

ਗ੍ਰੰਥੀ ਸਿੰਘ ਦੀ ਨਬਾਲਗ ਧੀ ਨੂੰ ਅਗਵਾ ਕਰਕੇ ਦਰਿੰਦਗੀ ਕਰਨ ਦਾ ਮਾਮਲਾ: ਅਕਾਲ ਤਖ਼ਤ ਸਾਹਿਬ ਦਾ ਯੋਗੀ ਸਰਕਾਰ ਨੂੰ ਅਲਟੀਮੇਟਮ