ਹਾਈ ਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

ਚੰਡੀਗੜ੍ਹ, 31 ਮਈ 2024 : ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ਉਤੇ ਰੋਕ ਲਾ ਦਿੱਤੀ ਹੈ। ਕੋਰਟ ਨੇ ਨਾਲ ਹੀ ਕਿਹਾ ਹੈ ਕਿ ਬਰਜਿੰਦਰ ਸਿੰਘ ਹਮਦਰਦ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਣਗੇ।

ਇਸ ਤੋਂ ਪਹਿਲਾਂ ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਆਪਣੇ ਖਿਲਾਫ ਹੋਈ ਐਫਆਈਆਰ ਨੂੰ ਚੈਲੰਜ ਕੀਤਾ ਸੀ ਅਤੇ ਇਸ ਮਾਮਲੇ ਦੀ ਪਿਛਲੇ ਚਾਰ ਦਿਨ ਤੋਂ ਜਸਟਿਸ ਵਿਨੋਦ ਭਾਰਦਵਾਜ ਦੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ। ਜ਼ਿਕਰਯੋਗ ਹੈ ਕਿ ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਲੰਧਰ ਦੇ ਐਸਐਸਪੀ ਵਿਜੀਲੈਂਸ ਰਜੇਸ਼ਵਰ ਸਿੱਧੂ ਨੂੰ ਸਿੱਧੇ ਤੌਰ ਤੇ ਪਾਰਟੀ ਬਣਾਇਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਲਾਚੌਰ ਹਲਕੇ ਦੇ 197 ਬੂਥਾਂ ‘ਤੇ ਵੋਟਾਂ ਪਵਾਉਣ ਲਈ ਪੋਲਿੰਗ ਪਾਰਟੀਆਂ ਰਵਾਨਾ

ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ