ਰਾਜਾ ਵੜਿੰਗ ਨੇ ਵਿਧਾਇਕ ਵਜੋਂ ਦਿੱਤਾ ਅਸਤੀਫਾ

ਚੰਡੀਗੜ੍ਹ, 14 ਜੂਨ, 2024: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਚੁਣੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਅੱਜ ਗਿੱਦੜਬਾਹਾ ਤੋਂ ਵਿਧਾਇਕ ਵਜੋਂ ਅਸਤੀਫਾ ਸੌਂਪ ਦਿੱਤਾ ਹੈ।

ਉਨ੍ਹਾਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸੰਧਵਾਂ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਦੇ ਨਾਲ ਤ੍ਰਿਪਤ ਰਜਿੰਦਰ ਬਾਜਵਾ ਅਤੇ ਕੈਪਟਨ ਸੰਦੀਪ ਸੰਧੂ ਵੀ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਪੰਜ ਵਿਧਾਨ ਸਭਾ ਸੀਟਾਂ ਹੁਣ ਜ਼ਿਮਨੀ ਚੋਣਾਂ ਲਈ ਖਾਲੀ ਪਈਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਖੁੱਡੀਆਂ

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿੱਤੇ ਜਾਣਗੇ: ਡਾ. ਬਲਜੀਤ ਕੌਰ