ਕਿਸਾਨਾਂ ਨੇ ਬੀਜੇਪੀ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ‘ਚ ਸੁੱਟਿਆ ਗੋਹਾ, ਪੜ੍ਹੋ ਕਿਉਂ ?

ਹੁਸ਼ਿਆਰਪੁਰ, 1 ਜਨਵਰੀ 2021 – ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਾਉਣ ਨੂੰ ਲੈ ਕੇ ਦਿੱਲੀ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਕੀਤੀ ਟਿੱਪਣੀ ਤੋਂ ਗ਼ੁੱਸੇ ‘ਚ ਆਏ ਨੌਜਵਾਨ ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਦੇ ਗੇਟ ‘ਚ ਗੋਹਾ ਸੁੱਟ ਦਿੱਤਾ ਹੈ। ਇਸ ਸਬੰਧੀ ਨੌਜਵਾਨ ਕਿਸਾਨਾਂ ਵੱਲੋਂ ਫੇਸਬੁੱਕ ‘ਤੇ ਇੱਕ ਵੀਡੀਓ ਵੀ ਪਾਈ ਗਈ ਅਤੇ ਬੀਜੇਪੀ ਦੇ ਲੀਡਰਾਂ ਨੂੰ ਸਖਤ ਤਾੜਨਾ ਕੀਤੀ ਕਿ ਉਹ ਦੇਸ਼ ਦੇ ਅੰਨਦਾਤਾ ਖਿਲਾਫ ਗਲਤ ਟਿੱਪਣੀਆਂ ਨਾ ਕਰਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਜਾਣ ਵਾਲੇ ਕਿਸਾਨ ਦਿੱਲੀ ਸਰਹੱਦਾਂ ਵਿਖੇ ਪਿਕਨਿਕ ਮਨਾ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਜੀਓ ਦੇ ਨੰਬਰ ਨਹੀਂ ਹੋ ਰਹੇ ਪੋਰਟ, ਪੜ੍ਹੋ ‌ਕਿਉਂ ?

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਦਿੱਤੀ ਗਈ ਤਰੱਕੀ