ਅਟਾਰੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਕੀਤਾ ਯੋਗਾ

ਅਟਾਰੀ, 21 ਜੂਨ 2024 – ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਭਰ ‘ਚ ਯੋਗਾ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਯੋਗਾ ਕਰਨ ਅਤੇ ਇਸ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕਰਦਿਆਂ ਬੀਐਸਐਫ ਦੇ ਜਵਾਨਾਂ ਨੇ ਅਟਾਰੀ ਸਰਹੱਦ ’ਤੇ ਸਥਿਤ ਗੋਲਡਨ ਗੇਟ ਗੈਲਰੀ ਵਿੱਚ ਇਕੱਠੇ ਯੋਗਾ ਕੀਤਾ।

ਪੰਜਾਬ ਦੇ ਜ਼ਿਆਦਾਤਰ ਪਾਰਕਾਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਵੱਲੋਂ ਵੀ ਆਪਣੇ ਪੱਧਰ ‘ਤੇ ਪ੍ਰੋਗਰਾਮ ਉਲੀਕੇ ਗਏ | ਵਾਇਸ ਆਫ਼ ਅੰਮ੍ਰਿਤਸਰ (VOA) ਵੱਲੋਂ ਰਣਜੀਤ ਐਵੀਨਿਊ, ਇੱਕ ਨਿੱਜੀ ਰਿਜ਼ੋਰਟ ਵਿਖੇ ਅਤੇ ਭਾਰਤੀ ਯੋਗਾ ਸੰਸਥਾ ਵੱਲੋਂ ਅੰਮ੍ਰਿਤ ਆਨੰਦ ਪਾਰਕ ਵਿਖੇ ਯੋਗਾ ਪ੍ਰੋਗਰਾਮ ਕਰਵਾਏ ਗਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਮੀਂਹ ਕਾਰਨ ਦੋ ਦਿਨਾਂ ‘ਚ 6.4 ਡਿਗਰੀ ਡਿੱਗਿਆ ਤਾਪਮਾਨ, ਅੱਜ ਤੋਂ ਮੁੜ ਵਧੇਗਾ ਤਾਪਮਾਨ

ਜਲੰਧਰ ਵੈਸਟ ਜ਼ਿਮਨੀ ਚੋਣ: ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ