ਜਲੰਧਰ ਜ਼ਿਮਨੀ ਚੋਣ: ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਨਾਮਜ਼ਦਗੀ ਦਾਖ਼ਲ ਕੀਤੀ

ਜਲੰਧਰ, 21 ਜੂਨ 2024 – ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਆਖਰੀ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਨਾਮਜ਼ਦਗੀ ਦਾਖਲ ਕੀਤੀ। ਜਲੰਧਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਉਨ੍ਹਾਂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਉੱਥੇ ਪੁੱਜੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

ਨਸ਼ੇ ਦਾ ਖਾਤਮਾ ਕਰਨਾ ਪੰਜਾਬ ਪੁਲਿਸ ਦਾ ਦ੍ਰਿੜ ਸੰਕਲਪ – ਅਰਪਿਤ ਸ਼ੁਕਲਾ