ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਵਰ੍ਹੇ ਦਾ ਕੈਲੰਡਰ ਵੀਰਵਾਰ ਨੂੰ ਜਾਰੀ

ਚੰਡੀਗੜ੍ਹ, 1 ਜਨਵਰੀ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦ ਸੈਂਟਰਲ ਵਾਲਮੀਕਿ ਸਭਾ, ਇੰਡਿਆ ਦੇ ਨਵੇਂ ਵਰ੍ਹੇ ਦਾ ਕੈਲੰਡਰ ਵੀਰਵਾਰ ਨੂੰ ਜਾਰੀ ਕੀਤਾ ਗਿਆ। ਉਹਨਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ, ਵਿਧਾਇਕ (ਖੰਨਾ) ਗੁਰਕੀਰਤ ਸਿੰਘ ਕੋਟਲੀ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਰੋਨਾ ਟੀਕਾਕਰਨ ਦਾ ਅਭਿਆਸ 2 ਅਤੇ 3 ਜਨਵਰੀ 2021 ਨੂੰ ਪਟਿਆਲਾ ਵਿਖੇ ਕਰਵਾਇਆ ਜਾਵੇਗਾ: ਬਲਬੀਰ ਸਿੱਧੂ

ਬਲਬੀਰ ਸਿੱਧੂ ਨੇ 409 ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਦਿੱਤੇ