ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 12 ਖਾਲੀ ਸੀਟਾਂ ਲਈ ਨੋਟੀਫਿਕੇਸ਼ਨ ਕੀਤਾ ਜਾਰੀ

ਨਵੀਂ ਦਿੱਲੀ, 7 ਅਗਸਤ 2024 – ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 12 ਖਾਲੀ ਸੀਟਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਰਾਜ ਸਭਾ ਦੀਆਂ 12 ਖਾਲੀ ਸੀਟਾਂ ਲਈ 3 ਸਤੰਬਰ ਨੂੰ ਚੋਣਾਂ ਹੋਣਗੀਆਂ ਅਤੇ 26 ਅਤੇ 27 ਅਗਸਤ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਅਕਾਲੀ ਦਲ ਨੇ ਪਾਰਲੀਮਾਨੀ ਬੋਰਡ ਬਣਾਇਆ: ਬਲਵਿੰਦਰ ਭੂੰਦੜ ਨੂੰ ਬਣਾਇਆ ਚੇਅਰਮੈਨ

ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ