ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਗਈ ਜਾਨ

ਸੁਲਤਾਨਪੁਰ ਲੋਧੀ 3 ਸਤੰਬਰ 2024 – ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ ਨੌਜਵਾਨ ਅਜੈ ਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਾਸੀ ਮੁਹੱਲਾ ਪੰਡੋਰੀ ਹਾਲ ਵਾਸੀ ਅਮਰੀਕਾ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਕੁਝ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ ‘ਤੇ ਅਮਰੀਕਾ ਗਿਆ ਸੀ ਅਤੇ ਅਜੇ ਕਵਾਰਾ ਸੀ। ਉਸ ਦਾ ਸਾਰਾ ਪਰਿਵਾਰ ਅਮਰੀਕਾ ਵਿੱਚ ਹੀ ਰਹਿ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੋ ਭਰਾਵਾਂ ਦੀਆ ਕੋਠੀਆਂ ‘ਚ ਇਕੋ ਰਾਤ ਵੜੇ ਚੋਰ, ਕਰ ਗਏ ਚੋਰੀ ਦੀ ਵੱਡੀ ਵਾਰਦਾਤ

ਸਪਾ ਸੈਂਟਰ ਚ ਪੁਲਿਸ ਨੇ ਕੀਤੀ ਰੇਡ: ਅੱਠ ਕੁੜੀਆਂ ਤੇ ਪੰਜ ਮੁੰਡਿਆਂ ਨੂੰ ਕੀਤਾ ਕਾਬੂ