ਦਰਬਾਰਾ ਸਿੰਘ ਗੁਰੂ ਅਕਾਲੀ ਦਲ ਕਾਰਜਕਾਰੀ ਪ੍ਰਧਾਨ ਦੇ ਸਲਾਹਕਾਰ ਨਿਯੁਕਤ

ਚੰਡੀਗੜ੍ਹ, 6 ਸਤੰਬਰ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।

ਸਰਦਾਰ ਦਰਬਾਰਾ ਸਿੰਘ ਗੁਰੂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿਚ ਉਹਨਾਂ ਦੀ ਸਹਾਇਤਾ ਕਰਨਗੇ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੇ ਬਿਆਨ ਵਿਚ ਦਿੱਤੀ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ

100 ਕਰੋੜ ਦੇ ਸਾਈਬਰ ਫਰਾਡ ਮਾਮਲੇ ਦੀ CBI ਜਾਂਚ ਦੇ ਹੁਕਮ ਦੇਵੋ: ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ