ਹਰਿਆਣਾ: ‘ਆਪ’ ਨੇ ਦੂਜੀ ਸੂਚੀ ਕੀਤੀ ਜਾਰੀ, 9 ਹੋਰ ਉਮੀਦਵਾਰਾਂ ਦਾ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ, 10 ਸਤੰਬਰ 2024 – ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ।

ਦੱਸ ਦਈਏ ਕਿ ‘ਆਪ’ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਨੇ ਕਿਹਾ ਸੀ ਕਿ ਅਸੀਂ ਸਾਰੀਆਂ 90 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਹੋਵੇਗਾ। ਭਾਜਪਾ ਸਮੇਤ ਹੋਰ ਕੋਈ ਪਾਰਟੀ ਮੁਕਾਬਲੇ ਵਿੱਚ ਨਹੀਂ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ: ਸਾਰੇ ਜ਼ਿਲ੍ਹਿਆਂ ‘ਚ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ