ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਵਿੱਚ ਦੋ ਵਿਸ਼ੇਸ਼ ਨਿੰਮਤ੍ਰਿਤ ਮੈਂਬਰ ਲਾਏ ਗਏ

ਚੰਡੀਗੜ੍ਹ, 8 ਜਨਵਰੀ 2021 – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਵਿੱਚ ਦੋ ਵਿਸ਼ੇਸ਼ ਨਿੰਮਤਿ੍ਰਤ ਮੈਂਬਰ ਨਿਯੁਕਤ ਕੀਤੇ ਗਏ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨਾਂ ਵਿਸ਼ੇਸ਼ ਨਿੰਮਤਿ੍ਰਤ ਮੈਂਬਰਾਂ ਵਿੱਚ ਡਾ. ਕਮਲਜੀਤ ਸਿੰਘ ਪੁੱਤਰ ਡਾ. ਜਗਤਾਰ ਸਿੰਘ ਅਤੇ ਸ੍ਰੀ ਨਿਤਿਨ ਅਰੋੜਾ ਪੁੱਤਰ ਸ੍ਰੀ ਪੀ.ਕੇ. ਅਰੋੜਾ ਦੋਵੇਂ ਵਾਸੀ ਅੰਮ੍ਰਿਤਸਰ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਵਿਸ਼ੇਸ਼ ਨਿੰਮਤ੍ਰਿਤ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੀਆਂ ਨਹਿਰਾਂ ’ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਕੋਵਿਡ-19 ਟੀਕੇ ਦਾ ਅਭਿਆਸ ਰਿਹਾ ਕਾਮਯਾਬ-ਬਲਬੀਰ ਸਿੰਘ ਸਿੱਧੂ