ਦੁਕਾਨ ‘ਚ ਲੱਗੀ ਭਿਆਨਕ ਅੱਗ: ਲੱਖਾਂ ਦੇ ਮੋਬਾਈਲ ਸੜ ਕੇ ਹੋਏ ਸਵਾਹ

ਗੁਰਦਾਸਪੁਰ, 1 ਅਕਤੂਬਰ 2024 – ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆ ਵਿਖੇ ਦੇਰ ਰਾਤ ਮੋਬਾਈਲਾਂ ਦੀ ਦੁਕਾਨ ‘ਚ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਅੱਗ ਤੇ ਦੁਕਾਨਦਾਰਾਂ ਮਿਲਕੇ ਬਹੁਤ ਮੁਸ਼ੱਕਤ ਨਾਲ ਕਾਬੂ ਤਾਂ ਪਾ ਲਿਆ ਲੇਕਿਨ ਊਸ ਵਕਤ ਤੱਕ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸੀ। ਇਸ ਭਿਆਨਕ ਅੱਗ ਕਾਰਨ ਦੁਕਾਨ ਮਾਲਿਕ ਦਾ ਲੱਖਾਂ ਦਾ ਨੁਕਸਾਨ ਹੋ ਗਿਆ ।

ਦੁਕਾਨ ਬੰਦ ਕਰਕੇ ਘਰ ਵਾਪਿਸ ਜਾ ਰਿਹਾ ਸੀ ਤਾਂ ਅਚਾਨਕ ਦੁਕਾਨ ਅੰਦਰ ਧਮਾਕਾ ਹੋਇਆ ਅਤੇ ਦੁਕਾਨ ਅੰਦਰੋਂ ਅੱਗ ਦੀਆਂ ਲਪਟਾਂ ਉੱਠਣ ਲੱਗ ਪਈਆਂ, ਜਿਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਪੁਲਿਸ ਕਮਿਸ਼ਨਰ ਸਮੇਤ 7 ਮੁਲਾਜ਼ਮਾਂ ਦਾ ਹੋਵੇਗਾ ਸਨਮਾਨ, ਪੜ੍ਹੋ ਪੂਰੀ ਖ਼ਬਰ

ਭਾਰਤ ਨੇ ਕਾਨਪੁਰ ਟੈਸਟ 7 ਵਿਕਟਾਂ ਨਾਲ ਜਿੱਤਿਆ: ਬੰਗਲਾਦੇਸ਼ ਦੇ ਖਿਲਾਫ ਸੀਰੀਜ਼ ‘ਚ 2-0 ਨਾਲ ਕੀਤਾ ਕਲੀਨ ਸਵੀਪ