ਤਰਨਤਾਰਨ ‘ਚ ਪੋਲਿੰਗ ਬੂਥ ਦੇ ਬਾਹਰ ਚੱਲੀ ਗੋਲੀ

ਤਰਨਤਾਰਨ, 15 ਅਕਤੂਬਰ 2024 – ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ ‘ਚ ਖੜ੍ਹੇ ਲੋਕਾਂ ‘ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਇਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ। ਪੋਲਿੰਗ ਬੂਥ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਪੋਲਿੰਗ ਸਟਾਫ ਲੈ ਕੇ ਜਾ ਰਹੀ ਬੱਸ ਦੀ ਟਰੱਕ ਨਾਲ ਟੱਕਰ, 8 ਲੋਕ ਹੋਏ ਜ਼ਖਮੀ