ਪੰਜਾਬੀ ਸਿੰਗਰ ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ, ਪੋਸਟ ਪਾ ਸੋਸ਼ਲ ਮੀਡੀਆ ‘ਤੇ ਮੰਗੀ ਮਦਦ

ਚੰਡੀਗੜ੍ਹ, 19 ਜਨਵਰੀ 2021 – ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਲਾਪਤਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਦਿਲਪ੍ਰੀਤ ਢਿੱਲੋਂ ਵੱਲੋਂ ਖੁਦ ਸੋਸ਼ਲ ਮੀਡੀਆ ‘ਤੇ ਆਪਣੇ ਪਿਤਾ ਦੀ ਤਸਵੀਰ ਸ਼ੇਅਰ ਕਰਕੇ ਮਦਦ ਗਈ। ਉਨ੍ਹਾਂ ਦੇ ਪਿਤਾ ਦਾ ਨਾਂਅ ਕੁਲਦੀਪ ਸਿੰਘ ਢਿੱਲੋਂ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਕਈ ਦਿਨਾਂ ਤੋਂ ਲਾਪਤਾ ਹਨ।

ਦਿਲਪ੍ਰੀਤ ਢਿੱਲੋਂ ਨੇ ਸੋਸ਼ਲ ਮੀਡਿਆ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਅਤੇ ਲਿਖਿਆ ਕਿ ਪਿਛਲੇ ਦਿਨਾਂ ਤੋਂ ਉਨ੍ਹਾਂ ਦੇ ਪਿਤਾ ਮਿਸਿੰਗ ਹਨ ਅਤੇ ਉਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਇਨ੍ਹਾਂ ਨੰਬਰਸ ‘ਤੇ ਜਾਣਕਾਰੀ ਦੇਣ: 9803000570 , 7888428616. ਇਸ ਤੋਂ ਬਿਨਾਂ ਦਿਲਪ੍ਰੀਤ ਦੀ ਸਾਂਝੀ ਕੀਤੀ ਤਸਵੀਰ ਨੂੰ ਸਭ ਕਲਾਕਾਰਾਂ ਨੇ ਵੀ ਸ਼ੇਅਰ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੇਂਡੂ ਖੇਤਰਾਂ ਦੇ ਵਿਕਾਸ ਲਈ 22 ਜ਼ਿਲ੍ਹਿਆਂ ਦੀਆਂ 13265 ਪੰਚਾਇਤਾਂ ਨੂੰ 3445.14 ਕਰੋੜ ਜਾਰੀ

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ‘ਆਪ’ ਵਿਧਾਇਕਾਂ ਦਾ ਵਫਦ ਰਾਜ ਚੋਣ ਕਮਿਸ਼ਨਰ ਨੂੰ ਮਿਲਿਆ