ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਇਸ ਜ਼ਿਲ੍ਹੇ ‘ਚ ਕੀਤਾ ਛੁੱਟੀ ਦਾ ਐਲਾਨ

  • ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਚੰਡੀਗੜ੍ਹ, 8 ਜਨਵਰੀ 2025 – ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ