ਪੁਲਿਸ ਵਲੋਂ ਕਿਸਾਨ ਆਗੂ ਦਰਸ਼ਨ ਪਾਲ ਨੂੰ ਨੋਟਿਸ ਜਾਰੀ ਕਰਕੇ 3 ਦਿਨਾਂ ‘ਚ ਮੰਗਿਆ ਜਵਾਬ

ਨਵੀਂ ਦਿੱਲੀ, 27 ਜਨਵਰੀ 2021 – ਬੁੱਧਵਾਰ ਨੂੰ ਦਿੱਲੀ ਪੁਲਿਸ ਨੇ ਕਿਸਾਨ ਆਗੂ ਦਰਸ਼ਨ ਪਾਲ ਨੂੰ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਮਾਮਲੇ ‘ਚ ਨੋਟਿਸ ਜਾਰੀ ਕੀਤਾ ਹੈ। ਜਿਸ ‘ਚ ਦਿੱਲੀ ਪੁਲਿਸ ਵੱਲੋਂ ਪੁੱਛਿਆ ਹੈ ਕਿ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਨਾਲ ਹੀ ਉਨ੍ਹਾਂ ਨੂੰ 3 ਦਿਨਾਂ ‘ਚ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।

ਪੁਲਿਸ ਨੇ ਦਰਸ਼ਨ ਪਾਲ ਨੂੰ ਕਿਹਾ ਹੈ ਕਿ ਹਿੰਸਕ ਕਾਰਵਾਈ ‘ਚ ਸ਼ਾਮਿਲ ਉਨ੍ਹਾਂ ਦੇ ਸੰਗਠਨ ਨਾਲ ਸਬੰਧਤ ਲੋਕਾਂ ਦੇ ਨਾਂਅ ਦੇਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦੀ ਝਾਕੀ ਨੂੰ ਮਿਲਿਆ ਭਰਵਾਂ ਹੁੰਗਾਰਾ

ਫਿਰਕੂ ਅਨਸਰਾਂ ਤੇ ਸਰਕਾਰੀ ਏਜੰਟਾਂ ਵੱਲੋਂ ਕਿਸਾਨ ਘੋਲ ਨੂੰ ਅਗਵਾ ਕਰਨ ਦੀ ਸਾਜ਼ਿਸ਼ ਫੇਲ੍ਹ – ਉਗਰਾਹਾਂ