ਸਿੰਘੂ, ਗਾਜ਼ੀਪੁਰ, ਟਿਕਰੀ ਬਾਰਡਰਾਂ ‘ਤੇ ਇੰਟਰਨੈੱਟ ਸੇਵਾਵਾਂ ਠੱਪ

ਨਵੀਂ ਦਿੱਲੀ, 30 ਜਨਵਰੀ 2021 – ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੰਘੂ, ਗਾਜ਼ੀਪੁਰ, ਟਿਕਰੀ ਬਾਰਡਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਲਿਖਤੀ ਹੁਕਮ ਜਾਰੀ ਕੀਤਾ ਗਿਆ ਹੈ।

ਇਸ ਵਿਚ ਦੱਸਿਆ ਗਿਆ ਹੈ ਕਿ 31 ਜਨਵਰੀ ਤੱਕ ਇਨ੍ਹਾਂ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਸੁਰੱਖਿਆ ਦੇ ਮੱਦੇਨਜ਼ਰ 29 ਜਨਵਰੀ ਦੀ ਰਾਤ 11 ਵਜੇ ਤੋਂ 31 ਜਨਵਰੀ ਦੀ ਰਾਤ 11 ਵਜੇ ਤੱਕ ਇਨ੍ਹਾਂ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਖਰ ਕਿਸਾਨਾਂ ਦੇ ਮੁੱਦੇ ‘ਤੇ ਮੋਦੀ ਨੇ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

ਤਿਹਾੜ ਜੇਲ੍ਹ ‘ਚ ਬੰਦ ਹਨ 26 ਜਨਵਰੀ ਤੋਂ ਲਾਪਤਾ ਹੋਏ ਮੋਗਾ ਜ਼ਿਲ੍ਹੇ ਦੇ 11 ਨੌਜਵਾਨ – ਸਿਰਸਾ