ਚੰਡੀਗੜ੍ਹ, 1 ਮਈ 2025 – ਪੰਜਾਬ ਸਰਕਾਰ ਨੇ 30 ਅਪ੍ਰੈਲ ਨੂੰ 24 ਨਵੇਂ ਡਿਪਟੀ ਐਡਵੋਕੇਟ ਜਨਰਲ (DAGs) ਦੀ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀਆਂ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ, ਚੰਡੀਗੜ੍ਹ ਵਿੱਚ ਕੀਤੀਆਂ ਗਈਆਂ ਹਨ। ਇਸ ਨਾਲ ਸੂਬੇ ਦੇ ਕਾਨੂੰਨੀ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ। ਨਿਯੁਕਤ ਕੀਤੇ ਗਏ 24 ਡਿਪਟੀ ਐਡਵੋਕੇਟ ਜਨਰਲਾਂ ਦੀ ਲਿਸਟ ਹੇਠਾਂ ਦੇਖੋ…..


