ਪੱਤਰਕਾਰ ਮਨਦੀਪ ਪੂਨੀਆ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 2 ਫਰਵਰੀ 2021 – ਮਨਦੀਪ ਪੂਨੀਆ ਨੂੰ ਲੋਅਰ ਰੋਹਿਨੀ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਫਰੀਲਾਂਸਰ ਪੱਤਰਕਾਰ ਮਨਦੀਪ ਪੂਨੀਆ ਨੂੰ ਦਿੱਲੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਅਤੇ ਸਿੰਘੂ ਸਰਹੱਦ ‘ਤੇ ਡਿਊਟੀਆਂ ਦੇ ਰਹੇ ਸਰਕਾਰੀ ਕਰਮਚਾਰੀ ਦੀ ਡਿਊਟੀ ਦੀ ‘ਚ ਰੁਕਾਵਟ ਪਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ ਅਤੇ ਉਸ ਨੂੰ ਸ਼ਿਆਮਪੁਰ ਬਾਦਲੀ ਦੇ ਪੁਲਿਸ ਥਾਣੇ ‘ਚ ਰੱਖਿਆ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਵਰਕਰਾਂ ਤੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਕੀਤੀ ਜ਼ੋਰਦਾਰ ਨਿਖੇਧੀ

ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲ੍ਹਾਂ ‘ਚ, 14 ਬਾਰੇ ਪਤਾ ਲੱਗਿਆ ਅਤੇ ਬਾਕੀ 5 ਦੀ ਭਾਲ ਜਾਰੀ – ਕੈਪਟਨ