ਸਾਬਕਾ ਪੌਰਨ ਸਟਾਰ ਮੀਆ ਖਲੀਫਾ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੀ

Photo Source Mia Kalifa twitter

ਨਵੀਂ ਦਿੱਲੀ, 3 ਫਰਵਰੀ 2021 – ਸਾਬਕਾ ਪੌਰਨ ਸਟਾਰ ਮੀਆ ਖਲੀਫਾ ਨੇ ਵੀ ਟਵੀਟ ਕਰਕੇ ਭਾਰਚ ‘ਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹਿਮਾਇਤ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਸਦਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਦੇਖੋ ਟਵੀਟ…

ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਪੌਪ ਸਟਾਰ ਰਿਹਾਨਾ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਵਾਤਾਵਰਨ ਪ੍ਰੇਮੀ ਤੇ ਵਰਕਰ ਗ੍ਰੇਟਾ ਥਨਬਰਗ ਨੇ ਵੀ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਪਣੀ ਹਮਾਇਤ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਮੋਰਚੇ ਦੇ ਹੱਕ ਵਿਚ ਨਿੱਤਰੀਆਂ ਰਿਹਾਨਾ ਤੇ ਗ੍ਰੇਟਾ ਥਨਬਰਗ

ਟਰੈਕਟਰ ਪਰੇਡ ਮੌਕੇ ਹੋਈ ਹਿੰਸਾ ‘ਤੇ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ