ਟਰੈਕਟਰ ਪਰੇਡ ਮੌਕੇ ਹੋਈ ਹਿੰਸਾ ‘ਤੇ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਨਵੀਂ ਦਿੱਲੀ, 3 ਫਰਵਰੀ 2021 – ਸੁਪਰੀਮ ਕੋਰਟ ਨੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਸੁਪਰੀਮ ਕੋਰਟ ਨੇ ਅਦਾਲਤ ‘ਚ ਆਈਆਂ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਕੋਲ ਅਪੀਲ ਕਰਨ।

ਨਾਲ ਹੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਸੁਣਵਾਈ ਦੌਰਾਨ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਇਸ ਮਾਮਲੇ ‘ਚ ਕਾਰਵਾਈ ਕਰ ਰਹੀ ਹੈ, ਅਜਿਹੇ ‘ਚ ਅਸੀਂ ਇਸ ਮਾਮਲੇ ‘ਚ ਦਖ਼ਲ ਨਹੀਂ ਦੇਣਾ ਚਾਹੁੰਦੇ ਹਾਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਬਕਾ ਪੌਰਨ ਸਟਾਰ ਮੀਆ ਖਲੀਫਾ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੀ

ਸਰਬ-ਪਾਰਟੀ ਮੀਟਿੰਗ ਵਿਚ ‘ਆਪ’ ਨੇ ਉਠਾਇਆ ਕਿਸਾਨਾਂ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਦੇਣ ਦਾ ਮੁੱਦਾ