ਕਿਸਾਨ ਟਰੈਕਟਰ ਪਰੇਡ ‘ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਈ ਪ੍ਰਿਯੰਕਾ ਗਾਂਧੀ

ਰਾਮਪੁਰ, 4 ਜਨਵਰੀ 2021 – ਦਿੱਲੀ ਵਿਖੇ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਨਵਰੀਤ ਸਿੰਘ ਦੀ ਨਮਿਤ ਅੰਤਿਮ ਅਰਦਾਸ ਮੌਕੇ ਰਾਮਪੁਰ ਵਿਖੇ ਕਾਂਗਰਸ ਲੀਡਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਵਿਸ਼ੇਸ਼ ਤੌਰ ‘ਤੇ ਪੁੱਜੀ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਮ੍ਰਿਤਕ ਦੇ ਘਰ ਪਹੁੰਚਣ ਤੋਂ ਬਾਅਦ, ਪ੍ਰਿਯੰਕਾ ਗਾਂਧੀ ਨੇ ਕਿਸਾਨ ਨਵਰੀਤ ਦੀ ਮਾਂ ਨਾਲ ਹਮਦਰਦੀ ਜ਼ਾਹਰ ਕੀਤੀ। ਪ੍ਰਿਯੰਕਾ ਗਾਂਧੀ ਨਵਰੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਾਮਲ ਹੋਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਰਥਿਕ ਸਰਵੇਖਣ 2021: ਵਿਦਿਆਰਥੀਆਂ ਦੀ ਹਾਜ਼ਰੀ ਦੇ ਮਾਮਲੇ ’ਚ ਪੰਜਾਬ ਅੱਵਲ

ਅਮਰੀਕਾ ਦੇ ਸਟਾਰ ਖਿਡਾਰੀ ਨੇ ਦਿੱਲੀ ਦੀਆਂ ਹੱਦਾਂ ‘ਤੇ ਬੈਠੇ ਕਿਸਾਨਾਂ ਨੂੰ ਦਿੱਤੇ 10 ਹਜ਼ਾਰ ਡਾਲਰ, ਪੜ੍ਹੋ ਕਿਉਂ ?