ਅਮਰੀਕਾ ਦੇ ਸਟਾਰ ਖਿਡਾਰੀ ਨੇ ਦਿੱਲੀ ਦੀਆਂ ਹੱਦਾਂ ‘ਤੇ ਬੈਠੇ ਕਿਸਾਨਾਂ ਨੂੰ ਦਿੱਤੇ 10 ਹਜ਼ਾਰ ਡਾਲਰ, ਪੜ੍ਹੋ ਕਿਉਂ ?

ਨਵੀਂ ਦਿੱਲੀ, 4 ਫਰਵਰੀ 2021 – ਭਾਰਤ ਵਿਚ ਖੇਤੀ ਕਾਨੂੰਨਾਂ ਖਿਲਾਫ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਪਹਿਚਾਣ ਮਿਲਣ ਲੱਗੀ ਹੈ। ਅਮਰੀਕਾ ਦੀ ‘ਨੈਸ਼ਨਲ ਫ਼ੁਟਬਾਲ ਲੀਗ’ ਦੇ ਸਟਾਰ ਖਿਡਾਰੀ ਜੁਜੂ ਸਮਿੱਥ ਸ਼ੁਸਟਰ ਨੇ ਭਾਰਤ ਦੇ ਅੰਦੋਲਨਕਾਰੀ ਕਿਸਾਨਾਂ ਨੂੰ ਮੈਡੀਕਲ ਸਹਾਇਤਾ ਲਈ 10,000 ਡਾਲਰ ਦਾਨ ਕੀਤੇ ਹਨ। ਇਸ ਸਬੰਧੀ ਉਨ੍ਹਾਂ ਨੇ ਸੰਘਰਸ਼ਕਾਰੀ ਕਿਸਾਨਾਂ ਦੀ ਫ਼ੋਟੋ ਸਮੇਤ ਟਵੀਟ ਕਰਕੇ ਜਾਣਕਾਰੀ ਦਿੱਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਟਰੈਕਟਰ ਪਰੇਡ ‘ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਈ ਪ੍ਰਿਯੰਕਾ ਗਾਂਧੀ

ਪੜ੍ਹੋ ਕਿੰਨੇ ਉਮੀਦਵਾਰਾਂ ਨੇ ਐਮ ਸੀ ਚੋਣਾਂ-2021 ਲਈ ਭਰੇ ਕਾਗਜ਼