ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਕਪੂਰਥਲਾ 26 ਜੂਨ 2025 – ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਅਮਰੀਕਾ ਗਿਆ ਸੀ ਜਿੱਥੇ ਜਾ ਕੇ ਉਸ ਨੂੰ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਨੇ ਘੇਰ ਲਿਆ ਜਿੱਥੇ ਹਸਪਤਾਲ ਚ ਜੇਰੇ ਇਲਾਜ ਉਸ ਦੀ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਸ਼ਿਤ ਰਾਣਾ ਨੂੰ ਟੀਮ ਇੰਡੀਆ ਨੇ ਕੀਤਾ ਰਿਲੀਜ਼: ਪਹਿਲੇ ਟੈਸਟ ਲਈ ਹੀ ਟੀਮ ਵਿੱਚ ਕੀਤਾ ਗਿਆ ਸੀ ਸ਼ਾਮਲ

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫ਼ੈਸਲੇ, ਪੜ੍ਹੋ ਵੇਰਵਾ