ਚਰਨਜੀਤ ਚੰਨੀ ਵੱਲੋਂ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 6 ਫਰਵਰੀ 2021 – ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਬੀ ਸਤਵੰਤ ਕੌਰ ਨੇ ਅੱਜ ਮੁਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ।
ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀ
ਚੰਨੀ ਨੇ ਕਿਹਾ ਕਿ ਚਮਕੌਰ ਸਾਹਿਬ ਹਲਕੇ ਤੋਂ ਪੰਜ ਵਾਰ ਵਿਧਾਇਕ ਅਤੇ ਦੋ ਵਾਰ ਮੰਤਰੀ ਰਹੇ ਬੀਬੀ ਸਤਵੰਤ ਕੌਰ ਦੀ ਮੌਤ ਬਾਰੇ ਜਾਣ ਕੇ ਉਹਨਾਂ ਨੂੰ ਬਹੁਤ ਦੁੱਖ ਹੋਇਆ ਹੈ। ਉਹਨਾਂ ਕਿਹਾ ਕਿ ਬੀਬੀ ਸਤਵੰਤ ਕੌਰ ਨੇ ਆਪਣੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਜਪਾ ਆਗੂ ਤੇ ਐਫਸੀਆਈ ਦੇ ਯੂਨੀਅਨ ਆਗੂ ਹੋਏ ਆਪ ‘ਚ ਸ਼ਾਮਲ

ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ – ਸੁਰਜੀਤ ਜਿਆਣੀ