ਅਦਾਲਤ ਨੇ ਦੀਪ ਸਿੱਧੂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਨਵੀਂ ਦਿੱਲੀ, 9 ਫਰਵਰੀ 2021 – 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਅਤੇ ਦਿੱਲੀ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਹਰਿਆਣਾ ਦੇ ਕਰਨਾਲ ‘ਚੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰ ਕਰਨ ਤੋਂ ਬਾਅਦ ਪਹਿਲਾਂ ਦੀਪ ਸਿੱਧੂ ਦਾ ਮੈਡੀਕਲ ਕਰਵਾ ਕੇ ਫਿਰ ਪੁਲਿਸ ਵੱਲੋਂ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਵੱਲੋਂ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਵਰਚੁਅਲ ਤੌਰ ‘ਤੇ ਸ਼ੁਰੂਆਤ

ਆਹਲੂਵਾਲੀਆ ਕਮੇਟੀ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ ਰੱਦ ਕਰੇ ਸਰਕਾਰ – ਉਗਰਾਹਾਂ