ਮੋਹਾਲੀ, 28 ਅਗਸਤ 2025 – ਪ੍ਰਬੰਧਕੀ ਜਰੂਰਤਾਂ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਪੀ.ਈ.ਐਸ.-1 ਕਾਡਰ ਦੇ 67 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਵਿਭਾਗ ਵਿਚ ਪ੍ਰਿੰਸੀਪਲਾਂ ਦੀਆਂ ਵੱਡੇ ਪੱਧਰ ‘ਤੇ ਬਦਲੀਆਂ ਕੀਤੀਆਂ ਗਈਆਂ ਹਨ। ਸੂਚੀ ਹੇਠ ਦਿੱਤੇ ਅਨੁਸਾਰ ਹੈ:-





