ਚੰਡੀਗੜ੍ਹ, 6 ਸਤੰਬਰ 2025 – ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਦੇ ਡੀ. ਐੱਸ. ਪੀ. ਰੈਂਕ ਦੇ 5 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਤਬਾਦਲਿਆਂ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ‘ਚ ਜਗਜੀਤ ਸਿੰਘ, ਸੁਖਬੀਰ ਸਿੰਘ, ਗੁਰਿੰਦਰਪਾਲ ਸਿੰਘ ਨਾਗਰਾ, ਮਨਿੰਦਰਪਾਲ ਸਿੰਘ ਅਤੇ ਗੁਰਬਿੰਦਰ ਸਿੰਘ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ –


