ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ‘ਚੋਂ 10 ਹੋਰ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 20 ਫਰਵਰੀ 2021 – ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਆਗੂਆਂ ‘ਚੋਂ ਅੱਜ 10 ਹੋਰਾਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਸਬੰਧੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਟਵਿੱਟਰ ‘ਤੇ ਟਵੀਟ ਕਰਕੇ ਦਿੱਤੀ ਗਈ ਹੈ।

ਉਹਨਾਂ ਕਿਹਾ ਅਜਿਹੀਆਂ ਖੁਸ਼ਖਬਰੀਆਂ ਹਰ ਰੋਜ਼ ਹੀ ਮਿਲ‌ਿਆਂ ਕਰਨਗੀਆਂ ਅਤੇ ਜਲਦ ਹੀ ਹੋਰ ਕਿਸਾਨਾਂ ਦੀਆਂ ਵੀ ਜ਼ਮਾਨਤਾਂ ਹੋਣਗੀਆਂ ਅਤੇ ਸਾਡੇ ਵਕੀਲ ਬੜੀ ਹੀ ਮਿਹਨਤ ਨਾਲ ਇਸ ਕੰਮ ‘ਚ ਲੱਗੇ ਹੋਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਨੇ ਕੇਂਦਰ ਨੂੰ ਜੀ.ਐਸ.ਟੀ. ਦੀ ਬਕਾਇਆ ਰਾਸ਼ੀ ਜਾਰੀ ਕਰਨ ਲਈ ਕੀਤੀ ਅਪੀਲ

ਅਕਾਲੀ ਦਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਫੇਲ੍ਹ ਹੋਣ ’ਤੇ ਕੈਪਟਨ ਦਾ ਅਸਤੀਫਾ ਮੰਗਿਆ