24 ਫਰਵਰੀ ਨੂੰ ਹੋਵੇਗੀ ਨੌਦੀਪ ਦੀ ਜ਼ਮਾਨਤ ਲਈ ਅਗਲੀ ਸੁਣਵਾਈ

ਨਵੀਂ ਦਿੱਲੀ, 22 ਫਰਵਰੀ 2021 – ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਮਜ਼ਦੂਰ ਆਗੂ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ। ਇਸ ਦੇ ਲਈ ਹਰਿਆਣਾ ਦੀ ਪੁਲਿਸ ਨੇ ਅਦਾਲਤ ਤੋਂ ਸਮਾਂ ਮੰਗਿਆ ਹੈ, ਇਸ ਤੋਂ ਪਹਿਲਾਂ ਨੌਦੀਪ ਕੌਰ ਨੂੰ ਦੋ ਕੇਸਾਂ ‘ਚੋਂ ਜ਼ਮਾਨਤ ਮਿਲ ਗਈ ਹੈ ਅਤੇ ਇਹ ਤੀਜਾ ਅਤੇ ਆਖਰੀ ਮਾਮਲਾ ਹੈ ਜਿਸ ‘ਚੋਂ ਨੌਦੀਪ ਕੌਰ ਦੀ ਜ਼ਮਾਨਤ ਹੋਣੀ ਬਾਕੀ ਹੈ ਜਿਸ ਦੀ ਸੁਣਵਾਈ ਹੁਣ 24 ਫਰਵਰੀ ਨੂੰ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ‘ਆਪ’ ਵੱਲੋਂ ਸੂਬੇ ਭਰ ‘ਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਨੇ 19082 ਧੀਆਂ ਦੀ 39 ਕਰੋੜ ਰੁਪਏ ਦੇ ਕੇ ਕੀਤੀ ਵਿੱਤੀ ਮਦਦ: ਧਰਮਸੋਤ