ਕਿਸਾਨ ਅੰਦੋਲਨ ਵਿਚਾਲੇ ਦਿੱਲੀ ‘ਚ ਬੀ ਜੇ ਪੀ ਨੂੰ ਵੱਡਾ ਝਟਕਾ

ਨਵੀਂ ਦਿੱਲੀ, 3 ਮਾਰਚ 2021 – ਦਿੱਲੀ ਨਗਰ ਨਿਗਮ ਦੀਆਂ 5 ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆ ਗਏ ਹਨ ਅਤੇ ਜਿਸ ‘ਚ ਭਾਜਪਾ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਭਾਜਪਾ ਦੇ ਉਮੀਦਵਾਰ ਕਿਸੇ ਵੀ ਜਿਮਨੀ ਚੋਣ ਸੀਟ ਤੋਂ ਜਿੱਤ ਹਾਸਲ ਨਹੀਂ ਕਰ ਸਕੇ ਹਨ। ਦਿੱਲੀ ‘ਚ 5 ਸੀਟਾਂ ‘ਤੇ ਨਗਰ ਨਿਗਮ ਜ਼ਿਮਨੀ ਚੋਣਾਂ ਹੋਈਆਂ ਸਨ ਅਤੇ ਜਿਨ੍ਹਾਂ ‘ਚੋਂ ‘ਆਪ’ ਨੇ 4 ਸੀਟਾਂ ਤੇ ਕਬਜ਼ਾ ਕਰ ਲਿਆ ਹੈ ਜਦਕਿ ਕਾਂਗਰਸ ਨੇ 1 ਸੀਟ ‘ਤੇ ਬਾਜ਼ੀ ਮਾਰੀ ਲਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕ ਇਨਸਾਫ ਪਾਰਟੀ ਦੇ ਆਗੂ ਮਨਵਿੰਦਰ ਗਿਆਸਪੁਰਾ ਪਾਰਟੀ ਵਿੱਚ ਸ਼ਾਮਲ

ਕਿਸਾਨ ਮੋਰਚੇ ਵੱਲੋਂ ਚੋਣਾਂ ਵਾਲੇ ਸੂਬਿਆਂ ‘ਚ ਬੀ ਜੇ ਪੀ ਖਿਲਾਫ ਪ੍ਰਚਾਰ ਮੁਹਿੰਮ ਕਰਨ ਦਾ ਐਲਾਨ