ਬਠਿੰਡਾ ‘ਚ ਤਿੰਨ ਸਰਕਾਰੀ ਸਕੂਲਾਂ ’ਚ ਪੰਜ ਅਧਿਆਪਕਾਂ ਨੂੰ ਹੋਇਆ ਕੋਰੋਨਾ

ਬਠਿੰਡਾ, 3 ਮਾਰਚ 2021 – ਬਠਿੰਡਾ ਜਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ’ਚ ਪੰਜ ਅਧਿਆਪਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਬਠਿੰਡਾ ਦੇ ਮਸ਼ਹੂਰ ਦੇਸ ਰਾਜ ਸੀਨੀਅਰ ਸਰਕਾਰੀ ਸੈਕੰਡਰੀ ਸਕੂਲ ਦੀ ਇੱਕ ਅਧਿਆਪਕਾ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉੱਥੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਵਿੱਚ ਵੀ ਇੱਕ ਲੇਡੀ ਟੀਚਰ ਦੀ ਕੋਰੋਨਾ ਪਾਜ਼ੀਟਿਵ ਆਈ ਹੈ। ਬਠਿੰਡਾ ਜਿਲ੍ਹੇ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਤਿੰਨ ਅਧਿਆਪਕਾਂ ਦੀ ਰਿਪੋਰਟਾਂ ਕੋਰੋਨਾ ਪਾਜ਼ੀਟਿਵ ਆਈਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨਾਂ ਦੇ ਮੁੱਦੇ ‘ਤੇ ਸਿੱਖ ਨੌਜਵਾਨ ਨੇ ਘੇਰੀ ਅਜੇ ਦੇਵਗਨ ਦੀ ਗੱਡੀ, ਪੁਲਿਸ ਨੇ ਕੀਤਾ ਪਰਚਾ…

ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ