ਕੋਰੋਨਾ ਦੇ ਵਧਦੇ ਕੇਸਾਂ ਕਾਰਨ ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ ਲੱਗਿਆ ਨਾਈਟ ਕਰਫ਼ਿਊ

ਨਵਾਂ ਸ਼ਹਿਰ, 6 ਮਾਰਚ 2021 – ਕੋਰੋਨਾ ਦੇ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਜਲੰਧਰ ਅਤੇ ਨਵਾਂਸ਼ਹਿਰ ਦੇ ਡੀਸੀਆਂ ਵੱਲੋਂ ਰਾਤ ਦਾ ਕਰਫਿਊ ਲਾਇਆ ਗਿਆ ਹੈ। ਜੋ ਕਿ ਅੱਜ ਰਾਤ 6 ਮਾਰਚ ਤੋਂ ਲਾਗੂ ਹੋ ਜਾਵੇਗਾ ਅਤੇ ਇਹ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਜਿੰਦਰ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ